ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਰਕਾਰੀ ਬੰਗਲਾ ਖਾਲੀ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਰਵਿੰਦਰ ਕੇਜਰੀਵਾਲ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨਾ ਪੈ ਰਿਹਾ ਹੈ । ਇਸ ਤੋਂ ਬਾਅਦ ਉਹ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਰਹਿਣਗੇ। ਦੱਸ ਦਈਏ ਕਿ ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਸੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਾਲੀ ਕਰਨਗੇ ਸਰਕਾਰੀ ਰਿਹਾਇਸ਼
RELATED ARTICLES