ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ (ਈਸੀ) ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ‘ਆਪ’ ਵਿਧਾਇਕ ਵੱਲੋਂ ਨਸ਼ਾ ਵੇਚਣ ਸਬੰਧੀ ਦਿੱਤੇ ਬਿਆਨ ਨੂੰ ਗੰਭੀਰਤਾ ਨਾਲ ਦੇਖਦਿਆਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਸਰਕਾਰ ਖੁਦ ਇਸ ਕੰਮ ਵਿੱਚ ਜੁੱਟ ਗਈ ਹੈ। ਰੰਧਾਵਾ ਨੇ ਕਮਿਸ਼ਨ ਨੂੰ ਲਿਖੇ ਪੱਤਰ ਦੀ ਕਾਪੀ ਅਤੇ ਬਿਆਨ ਦੀ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕੀਤੀ ਹੈ। ਉਹਨਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਖੁਦ ਨਸ਼ੇ ਦੇ ਕਾਰੋਬਾਰ ਵਿਚ ਉਲਝੀ ਹੋਈ ਹੈ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
RELATED ARTICLES