Sunday, May 19, 2024
HomePunjabi NewsLiberal Breakingਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ ਆਮ ਆਦਮੀ ਪਾਰਟੀ ਛੱਡਕੇ ਭਾਜਪਾ ਵਿੱਚ ਹੋਏ...

ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ ਆਮ ਆਦਮੀ ਪਾਰਟੀ ਛੱਡਕੇ ਭਾਜਪਾ ਵਿੱਚ ਹੋਏ ਸ਼ਾਮਿਲ

ਲੋਕ ਸਭਾ ਚੋਣਾਂ ਕਾਰਨ ਸਿਆਸੀ ਪਾਰਟੀਆਂ ਵਿੱਚ ਫੇਰਬਦਲ ਦਾ ਦੌਰ ਜਾਰੀ ਹੈ। ਅਜਿਹੇ ‘ਚ ‘ਆਪ’ ਪਾਰਟੀ ਦੇ ਸਾਬਕਾ ਡਿਪਟੀ ਮੇਅਰ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ। ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ ਆਮ ਆਦਮੀ ਪਾਰਟੀ ਛੱਡ ਕੇ ਘਰ ਪਰਤ ਆਏ ਹਨ। ਅਵਿਨਾਸ਼ ਜੌਲੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਸਹਿ ਇੰਚਾਰਜ ਨਰਿੰਦਰ ਰੈਨਾ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ ਸਾਬਕਾ ਡਿਪਟੀ ਮੇਅਰ ਜੌਲੀ ਦੇ ਨਾਲ ਕਾਂਗਰਸੀ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

RELATED ARTICLES

Most Popular

Recent Comments