Sunday, July 7, 2024
HomePunjabi NewsLiberal Breakingਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਹੋਏ ਆਪ ਵਿੱਚ ਸ਼ਾਮਿਲ

ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਹੋਏ ਆਪ ਵਿੱਚ ਸ਼ਾਮਿਲ

ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ ।

RELATED ARTICLES

Most Popular

Recent Comments