ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਤੋਂ ਬਾਅਦ ਹੁਣ ਸੂਬੇ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਹੁਸ਼ਿਆਰਪੁਰ (ਰਿਜ਼ਰਵ) ਸੀਟ ਤੋਂ ਚੋਣ ਲੜਨ ਦੀਆਂ ਚਰਚਾਵਾਂ ਹਨ। ਹਾਲਾਂਕਿ ਪਾਰਟੀ ਆਗੂ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਬਚ ਰਹੇ ਹਨ। ਪਰ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਮਸ਼ਹੂਰ ਲੋਕ ਪਾਰਟੀ ਵਿੱਚ ਸ਼ਾਮਲ ਹੋਣਗੇ।
ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਸਿਆਸਤ ‘ਚ ਆਉਣ ਦੀ ਤਿਆਰੀ
RELATED ARTICLES