HomePunjabi NewsLiberal Breakingਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਸਿਆਸਤ 'ਚ ਆਉਣ ਦੀ ਤਿਆਰੀ

ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਸਿਆਸਤ ‘ਚ ਆਉਣ ਦੀ ਤਿਆਰੀ

ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਤੋਂ ਬਾਅਦ ਹੁਣ ਸੂਬੇ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਹੁਸ਼ਿਆਰਪੁਰ (ਰਿਜ਼ਰਵ) ਸੀਟ ਤੋਂ ਚੋਣ ਲੜਨ ਦੀਆਂ ਚਰਚਾਵਾਂ ਹਨ। ਹਾਲਾਂਕਿ ਪਾਰਟੀ ਆਗੂ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਬਚ ਰਹੇ ਹਨ। ਪਰ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਮਸ਼ਹੂਰ ਲੋਕ ਪਾਰਟੀ ਵਿੱਚ ਸ਼ਾਮਲ ਹੋਣਗੇ।

RELATED ARTICLES

Most Popular

Recent Comments