More
    HomePunjabi NewsLiberal Breakingਬ੍ਰੇਕਿੰਗ : ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਵਾਰਿਸ ਪੰਜਾਬ ਦੇ ਪਾਰਟੀ...

    ਬ੍ਰੇਕਿੰਗ : ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਹੋਏ ਸ਼ਾਮਲ

    ਜਲੰਧਰ: ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨਿਰੰਜਨ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਪਿਛਲੀ ਸਰਕਾਰੀ ਸੇਵਾ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਉਨ੍ਹਾਂ ਦੇ ਤਜਰਬੇ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਹੋ ਰਹੀ ਹੈ। ਅੱਜ।

    RELATED ARTICLES

    Most Popular

    Recent Comments