ਜਲੰਧਰ: ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਚਾਰ ਦਿਨ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਉਨ੍ਹਾਂ ਦੇ ਅਚਾਨਕ ਪਾਰਟੀ ਛੱਡਣ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਨਿਰੰਜਨ ਸਿੰਘ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਖ਼ਿਲਾਫ਼ ਆਪਣੇ ਬਿਆਨਾਂ ਲਈ ਜਾਣੇ ਜਾਂਦੇ ਰਹੇ ਹਨ।
ਬ੍ਰੇਕਿੰਗ : ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਨੇ ਵਾਰਿਸ ਪੰਜਾਬ ਦੇ ਪਾਰਟੀ ਤੋ ਦਿੱਤਾ ਅਸਤੀਫ਼ਾ
RELATED ARTICLES


