ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਸੀ ਪਰ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਵਿੱਚ ਦਿੱਤੀ ਜਾ ਸਕਦੀ ਹੈ ਇਹ ਵੱਡੀ ਜਿੰਮੇਵਾਰੀ
RELATED ARTICLES

                                    
