ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਅੰਬਾਲਾ ਕੈਂਟ ਤੋਂ ਭਾਜਪਾ ਉਮੀਦਵਾਰ ਅਨਿਲ ਵਿੱਜ ਨੇ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕੀਤਾ ਹੈ। ਐਤਵਾਰ ਨੂੰ ਅਨਿਲ ਵਿੱਜ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਵਿਧਾਇਕ ਅਤੇ ਮੰਤਰੀ ਦੇ ਰੂਪ ‘ਚ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅਨਿਲ ਵਿਜ ਨੇ ਕਿਹਾ, ‘ਪੂਰੇ ਹਰਿਆਣਾ ਤੋਂ ਲੋਕ ਆ ਰਹੇ ਹਨ। ਮੈਂ ਜਿੱਥੇ ਵੀ ਗਿਆ ਹਾਂ, ਲੋਕ ਕਹਿ ਰਹੇ ਹਨ ਕਿ ਤੁਸੀਂ ਵੱਡੇ ਅਹੁਦੇ ‘ਤੇ ਹੋ, ਤੁਸੀਂ ਮੁੱਖ ਮੰਤਰੀ ਕਿਉਂ ਨਹੀਂ ਬਣੇ?
ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕੀਤਾ
RELATED ARTICLES