ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਸ਼੍ਰੀਲੰਕਾ ਦੌਰੇ ਦੇ ਲਈ ਭਾਰਤੀ ਟੀਮ ਦੀ ਚੋਣ ਤੇ ਸਵਾਲ ਖੜੇ ਕੀਤੇ ਹਨ। ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਹੈਰਾਨੀ ਜਤਾਈ ਹੈ ਕਿ ਟੀਮ ਦੇ ਵਿੱਚ ਯੁਜਵਿੰਦਰ ਚਹਿਲ, ਸੰਜੂ ਸੈਮਸਨ ਅਤੇ ਅਭਿਸ਼ੇਕ ਸ਼ਰਮਾ ਨੂੰ ਜਗਹਾ ਕਿਉਂ ਨਹੀਂ ਦਿੱਤੀ ਗਈ। ਹਰਭਜਨ ਸਿੰਘ ਨੇ ਕਿਹਾ ਕਿ ਤਿੰਨੇ ਹੀ ਖਿਲਾੜੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ ਪਰ ਉਹਨਾਂ ਨੂੰ ਟੀਮ ਵਿੱਚ ਨਾ ਚੁਣੇ ਜਾਣਾ ਨਿਰਾਸ਼ਾਜਨਕ ਹੈ।
ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਸ਼੍ਰੀਲੰਕਾ ਦੌਰੇ ਦੇ ਲਈ ਭਾਰਤੀ ਟੀਮ ਦੀ ਚੋਣ ਤੇ ਖੜੇ ਕੀਤੇ ਸਵਾਲ
RELATED ARTICLES