HomePunjabi NewsLiberal Breakingਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਨੇ ਕੀਤੀ ਆਤਮ ਹੱਤਿਆ ਦੀ...

ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਨੇ ਕੀਤੀ ਆਤਮ ਹੱਤਿਆ ਦੀ ਕੋਸ਼ਿਸ਼

ਪੰਜਾਬ ਦੇ ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਉਨ੍ਹਾਂ ਨੇ ਇੱਕ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਪੇਟ ਵਿੱਚ ਗੋਲੀ ਮਾਰ ਲਈ। ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗੋਲੀ ਮਾਰਨ ਤੋਂ ਪਹਿਲਾਂ ਉਨ੍ਹਾਂ ਨੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ।

RELATED ARTICLES

Most Popular

Recent Comments