ਸਾਬਕਾ ਜੁਆਇੰਟ ਸਟੇਟ ਟਰਾਂਸਪੋਰਟ ਕਮਿਸ਼ਨਰ ਕਰਨ ਸਿੰਘ ਅਕਾਲੀ ਦਲ ਵਿਚ ਸ਼ਾਮਲ

ਸਾਬਕਾ ਜੁਆਇੰਟ ਸਟੇਟ ਟਰਾਂਸਪੋਰਟ ਕਮਿਸ਼ਨਰ ਕਰਨ ਸਿੰਘ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਸਮੀ ਤੌਰ ‘ਤੇ ਕਰਨ ਸਿੰਘ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਅਕਾਲੀ ਦਲ ਵਿਚ ਸ਼ਾਮਲ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਕਰਨ ਸਿੰਘ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ।

MUST READ