Sunday, July 7, 2024
HomePunjabi NewsLiberal Breakingਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮੋਦੀ ਮੰਤਰੀ ਮੰਡਲ...

ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮੋਦੀ ਮੰਤਰੀ ਮੰਡਲ ਵਿੱਚ ਮਿਲੇਗੀ ਜਗ੍ਹਾ

ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮੋਦੀ 3.0 ਵਿੱਚ ਸਿੱਖ ਚਿਹਰੇ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਖੁਦ ਕੀਤੀ ਹੈ। ਮੋਦੀ ਕੈਬਨਿਟ ‘ਚ 63 ਮੰਤਰੀ ਲੈ ਸਕਦੇ ਹਨ ਸਹੁੰ ਸ਼ਿਵਰਾਜ ਬਣਨਗੇ ਪਹਿਲੀ ਵਾਰ ਕੇਂਦਰੀ ਮੰਤਰੀ, ਸਿੰਧੀਆ-ਮੇਘਵਾਲ ਨੂੰ ਮਿਲੇਗਾ ਇੱਕ ਹੋਰ ਮੌਕਾ; ਸਮਾਗਮ ਵਿੱਚ ਕਾਂਗਰਸ ਪ੍ਰਧਾਨ ਖੜਗੇ ਵੀ ਸ਼ਾਮਲ ਹੋਣਗੇ

RELATED ARTICLES

Most Popular

Recent Comments