ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ। ਵਿਜੇ ਸਾਂਪਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਹੈ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੇ ਪਿੱਛੇ ਵਜਹਾ ਇਹ ਦੱਸੀ ਜਾ ਰਹੀ ਹੈ ਕਿ ਵਿਜੇ ਸਾਂਪਲਾ ਦੀ ਲੋਕ ਸਭਾ ਟਿਕਟ ਕੱਟ ਦਿੱਤੀ ਗਈ ਹੈ।
ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਹੋ ਸਕਦੇ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
RELATED ARTICLES