HomePunjabi NewsLiberal Breakingਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਲੁਧਿਆਣਾ ਤੋਂ ਉਤਾਰ ਸਕਦੀ ਹੈ...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਲੁਧਿਆਣਾ ਤੋਂ ਉਤਾਰ ਸਕਦੀ ਹੈ ਚੋਣ ਮੈਦਾਨ ਚ

ਲੋਕ ਸਭਾ ਚੋਣਾਂ ਦੇ ਲਈ ਰਵਨੀਤ ਬਿੱਟੂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ । ਉਸ ਤੋਂ ਬਾਅਦ ਹਾਲੇ ਤੱਕ ਕਾਂਗਰਸ ਨੂੰ ਲੁਧਿਆਣਾ ਤੋਂ ਕੋਈ ਵੀ ਉਮੀਦਵਾਰ ਨਹੀਂ ਮਿਲਿਆ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਾਂਗਰਸ ਹੁਣ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਤੋਂ ਰਵਨੀਤ ਬਿੱਟੂ ਦੇ ਖਿਲਾਫ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।

RELATED ARTICLES

Most Popular

Recent Comments