HomePunjabi NewsLiberal Breakingਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਵੱਲੋਂ ਜਲੰਧਰ...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਵੱਲੋਂ ਜਲੰਧਰ ਕੋਰਟ ਵਿੱਚ ਕੀਤਾ ਗਿਆ ਪੇਸ਼

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਵੱਲੋਂ ਜਲੰਧਰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਈਡੀ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਦੇਖਣ ਵਾਲੀ ਗੱਲ ਇਹ ਹੋਵੇ ਕਿ ਕੀ ਹੁਣ ਕੋਰਟ ਆਸ਼ੂ ਦਾ ਕਿੰਨੇ ਦਿਨ ਦਾ ਰਿਮਾਂਡ ਦਿੱਤਾ ਜਾਂਦਾ ਹੈ।

RELATED ARTICLES

Most Popular

Recent Comments