ਮੋਗਾ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਬਰਾੜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਮੋਗਾ ਵਿੱਚ ਹੀ ਨਹੀਂ ਸਗੋਂ ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਉਨ੍ਹਾਂ ਦੇ ਵੱਡੇ ਸਮਰਥਕ ਹਨ।
ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਬਰਾੜ ਮੁੜ ਕਾਂਗਰਸ ਵਿੱਚ ਸ਼ਾਮਿਲ
RELATED ARTICLES