ਸਾਬਕਾ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਦੀ ਪੇਸ਼ੀ ਦੌਰਾਨ ਅਦਾਲਤ ਨੇ ਇਕ ਵਾਰ ਧਰਮਸੋਤ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਗ੍ਰਿਫਤਾਰੀ ਤੋਂ ਬਾਅਦ ਉਹ 3 ਦਿਨਾਂ ਦੇ ਰਿਮਾਂਡ ‘ਤੇ ਸੀ। ਉਨ੍ਹਾਂ ਕਿਹਾ ਕਿ ਬੈਂਕ ਖਾਤਿਆਂ, ਜਾਇਦਾਦ ਅਤੇ ਹੋਰ ਚੀਜ਼ਾਂ ਦੀ ਜਾਂਚ ਹੋਣੀ ਬਾਕੀ ਹੈ ਅਤੇ ਕਈ ਚੀਜ਼ਾਂ ਦੀ ਜਾਂਚ ਅਜੇ ਵੀ ਜਾਰੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਦਾਲਤ ‘ਚ ਪੇਸ਼, ਇਕ ਵਾਰ ਫਿਰ ਰਿਮਾਂਡ ‘ਤੇ ਭੇਜਿਆ
RELATED ARTICLES