ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ ਤੇ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
RELATED ARTICLES