ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ਸਬੰਧੀ ਦਰਜ ਕਰੱਪਸ਼ਨ ਦਾ ਮਾਮਲਾ ਰੱਦ ਕਰ ਦਿੱਤਾ ਹੈ। ਦੱਸ ਦਈਏ ਕੀ ਇਸ ਮਾਮਲੇ ‘ਚ ਅਰੋੜਾ ਸਮੇਤ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਸੀ। ਹਾਈਕੋਰਟ ਦੇ ਫੈਸਲੇ ਨਾਲ ਅਰੋੜਾ ਨੂੰ ਫਾਇਦਾ ਹੋਇਆ ਹੈ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
RELATED ARTICLES