HomePunjabi NewsLiberal Breakingਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ਸਬੰਧੀ ਦਰਜ ਕਰੱਪਸ਼ਨ ਦਾ ਮਾਮਲਾ ਰੱਦ ਕਰ ਦਿੱਤਾ ਹੈ। ਦੱਸ ਦਈਏ ਕੀ ਇਸ ਮਾਮਲੇ ‘ਚ ਅਰੋੜਾ ਸਮੇਤ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਸੀ। ਹਾਈਕੋਰਟ ਦੇ ਫੈਸਲੇ ਨਾਲ ਅਰੋੜਾ ਨੂੰ ਫਾਇਦਾ ਹੋਇਆ ਹੈ।

RELATED ARTICLES

Most Popular

Recent Comments