HomePunjabi NewsLiberal Breakingਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਨੂੰ ਆਖਿਆ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹਨਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਨੂੰ ਮਜਬੂਤੀ ਮਿਲੀ ਹੈ।

RELATED ARTICLES

Most Popular

Recent Comments