ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅੰਮ੍ਰਿਤਸਰ ਵਿੱਚ ਹੋਰ ਮਜਬੂਤੀ ਪ੍ਰਦਾਨ ਹੋਈ ਹੈ। ਆਮ ਆਦਮੀ ਪਾਰਟੀ ਦੇ ਵਿੱਚ ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਤੇ ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਸ਼ਾਮਿਲ ਹੋ ਗਏ ਹਨ। ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਘਾ ਸਵਾਗਤ ਕੀਤਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਵੇਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਨਾਲ ਪਾਰਟੀ ਨੂੰ ਮਜਬੂਤੀ ਪ੍ਰਦਾਨ ਹੋਵੇਗੀ।
ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਤੇ ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਪ ਵਿੱਚ ਸ਼ਾਮਿਲ
RELATED ARTICLES