ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਨੀਲ ਜਾਖੜ ਦੀ ਥਾਂ ਢਿੱਲੋਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਸਿੱਖ ਚਿਹਰੇ ਨੂੰ ਕਮਾਨ ਸੌਂਪ ਕੇ ਪੰਜਾਬ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਦੀ ਰਣਨੀਤੀ ਅਪਣਾਈ ਹੈ।
ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
RELATED ARTICLES


