HomePunjabi NewsLiberal Breakingਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਹੋਏ ਭਾਜਪਾ ਵਿੱਚ ਸ਼ਾਮਿਲ

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਹੋਏ ਭਾਜਪਾ ਵਿੱਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਕੱਲ ਹੀ ਇਹ ਚਰਚਾ ਜੋਰਾਂ ਤੇ ਸੀ ਕਿ ਬਰਾੜ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਅੱਜ ਬਰਾੜ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਪਾਰਟੀ ਨੂੰ ਜੁਆਇਨ ਕਰ ਲਿਆ।

RELATED ARTICLES

Most Popular

Recent Comments