Wednesday, July 3, 2024
HomePunjabi NewsLiberal Breakingਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਣਗੇ ਸ਼ਾਮਲ

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਣਗੇ ਸ਼ਾਮਲ

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਜੋ ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ, ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਆਮ ਆਦਮੀ ਪਾਰਟੀ ਵੱਲੋਂ ਜਗਬੀਰ ਸਿੰਘ ਬਰਾੜ ਨੂੰ ਪਾਸੇ ਕੀਤੇ ਜਾਣ ਤੋਂ ਨਾਰਾਜ਼ ਸਨ।

RELATED ARTICLES

Most Popular

Recent Comments