ਅੱਜ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਮਾਂ ਪਾਰਟੀ ਹੈ। ਪਾਰਟੀ ਨੇ ਕਿਸਾਨਾਂ ਦਾ ਦਰਦ ਸਮਝ ਕੇ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਂ ਨਾਜ਼ੁਕ ਹੈ, ਜੇਕਰ ਅੱਜ ਵੀ ਇਕੱਠੇ ਨਾ ਹੋਏ ਤਾਂ ਸਭ ਕੁਝ ਗਵਾ ਬੈਠਾਂਗੇ।
ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦਾ ਬਿਆਨ, ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਮਾਂ ਪਾਰਟੀ
RELATED ARTICLES