HomePunjabi NewsLiberal Breakingਸਾਬਕਾ MP ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਸਾਬਕਾ MP ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਤੇ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਮਾਨ ਨੇ ਮੁਹਾਲੀ ਦੇ ਵਿੱਚ ਕੌਮੀ ਇਨਸਾਫ਼ ਮੋਰਚਾ ਦੇ ਧਰਨੇ ਵਿੱਚ ਸ਼ਾਮਿਲ ਹੋਣਾ ਸੀ ਜਿਸਦੇ ਚਲਦੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਫੋਰਸ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਘਰ ਦੇ ਦਫਤਰ ਦੇ ਬਾਹਰ ਘੇਰਾਬੰਦੀ ਕੀਤੀ ਗਈ ਹੈ।

RELATED ARTICLES

Most Popular

Recent Comments