ਮੁਹਾਲੀ ਪੁਲਿਸ ਨੇ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਮਾਲਵਿੰਦਰ ਸਿੰਘ ਮਾਲੀ ਦੇ ਖਿਲਾਫ ਆਈਟੀ ਐਕਟ ਦੇ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਤੇ ਚਲਦੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਪੁਲਿਸ ਨੇ ਮਾਲਵਿੰਦਰ ਸਿੰਘ ਮਾਲੀ ਨੂੰ ਉਹਨਾਂ ਦੇ ਭਰਾ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ।
ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ
RELATED ARTICLES