Saturday, July 27, 2024
HomePunjabi NewsLiberal Breakingਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ...

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਰੱਖੀ ਇਹ ਮੰਗ

ਪੰਜਾਬ ਵਿੱਚ ਹਰਿਆਣਾ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਬਾਰੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਹ ਮੰਗ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਰੱਖੀ ਹੈ। ਸਿੱਧੂ ਨੇ ਸੀਐਮ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਲਈ ਕਾਰਵਾਈ ਕਰਨ ਲਈ ਕਿਹਾ ਹੈ।

RELATED ARTICLES

Most Popular

Recent Comments