Friday, July 5, 2024
HomePunjabi Newsਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਸਿਹਤ ਹੋਈ ਖ਼ਰਾਬ

ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਸਿਹਤ ਹੋਈ ਖ਼ਰਾਬ

ਪੁਣੇ ਦੇ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ

ਪੁਣੇ/ਬਿਊਰੋ ਨਿਊਜ਼ :c ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਵੱਲੋਂ ਅੱਜ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਜਦਕਿ 89 ਸਾਲਾ ਸਾਬਕਾ ਰਾਸ਼ਟਰਪਤੀ ਪਾਟਿਲ ਨੂੰ ਬੁੱਧਵਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਧਿਆਨ ਰਹੇ ਕਿ ਪ੍ਰਤਿਭਾ ਪਾਟਿਲ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣੀ ਸੀ ਅਤੇ ਉਹ 2007 ਤੋਂ 2012 ਤੱਕ ਇਸ ਅਹੁਦੇ ’ਤੇ ਰਹੇ।

RELATED ARTICLES

Most Popular

Recent Comments