ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਅਸਥੀਆਂ ਦੇ ਵਿਸਰਜਨ ਦੀ ਰਸਮ ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਨੇੜੇ ਯਮੁਨਾ ਘਾਟ ਵਿਖੇ ਨਿਭਾਈ ਗਈ। ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਬੀਤੇ ਦਿਨ ਨਿਗਮ ਬੋਧ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਸ਼ਬਦ ਕੀਰਤਨ, ਪਾਠ ਅਤੇ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੀਆਂ ਅਸਥੀਆਂ ਵਿਸਰਜਿਤ
RELATED ARTICLES