HomePunjabi NewsLiberal Breakingਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੀਆਂ ਅਸਥੀਆਂ ਵਿਸਰਜਿਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੀਆਂ ਅਸਥੀਆਂ ਵਿਸਰਜਿਤ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਅਸਥੀਆਂ ਦੇ ਵਿਸਰਜਨ ਦੀ ਰਸਮ ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਨੇੜੇ ਯਮੁਨਾ ਘਾਟ ਵਿਖੇ ਨਿਭਾਈ ਗਈ। ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਬੀਤੇ ਦਿਨ ਨਿਗਮ ਬੋਧ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਸ਼ਬਦ ਕੀਰਤਨ, ਪਾਠ ਅਤੇ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।

RELATED ARTICLES

Most Popular

Recent Comments