HomePunjabi NewsLiberal Breakingਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਸ਼ਾਖਾਨਾ ਕੇਸ ਵਿੱਚ ਬਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਸ਼ਾਖਾਨਾ ਕੇਸ ਵਿੱਚ ਬਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਤੋਹਫ਼ੇ ਵੇਚਣ ਦੇ ਮਾਮਲੇ (ਤੋਸ਼ਾਖਾਨਾ ਕੇਸ) ਵਿੱਚ ਰਾਹਤ ਮਿਲੀ ਹੈ। ਪਾਕਿਸਤਾਨ ਦੇ ਨਿਊਜ਼ ਚੈਨਲ ਮੁਤਾਬਕ ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ ‘ਚ ਇਮਰਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਸਮੇਤ 8 ਲੋਕਾਂ ਨੂੰ ਬਰੀ ਕਰ ਦਿੱਤਾ।

RELATED ARTICLES

Most Popular

Recent Comments