ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈਕੋਰਟ ਨੇ ਦੂਜੇ ਤੋਸ਼ਾਖਾਨਾ ਕੇਸ ‘ਚ ਜ਼ਮਾਨਤ ਦਿਤੀ ਹੈ। ਉਨ੍ਹਾਂ ਨੂੰ 10-10 ਲੱਖ ਰੁਪਏ ਦੇ ਦੋ ਬਾਂਡ ਭਰਨ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ, ਰਿਹਾਈ ਬਾਰੇ ਸਥਿਤੀ ਸਪੱਸ਼ਟ ਨਹੀਂ। ਇਮਰਾਨ ਖਾਨ ਨੂੰ 5 ਅਗਸਤ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ‘ਚ ਮਿਲੀ ਜ਼ਮਾਨਤ
RELATED ARTICLES