HomePunjabi NewsLiberal Breakingਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ 'ਚ ਮਿਲੀ...

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ‘ਚ ਮਿਲੀ ਜ਼ਮਾਨਤ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈਕੋਰਟ ਨੇ ਦੂਜੇ ਤੋਸ਼ਾਖਾਨਾ ਕੇਸ ‘ਚ ਜ਼ਮਾਨਤ ਦਿਤੀ ਹੈ। ਉਨ੍ਹਾਂ ਨੂੰ 10-10 ਲੱਖ ਰੁਪਏ ਦੇ ਦੋ ਬਾਂਡ ਭਰਨ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ, ਰਿਹਾਈ ਬਾਰੇ ਸਥਿਤੀ ਸਪੱਸ਼ਟ ਨਹੀਂ। ਇਮਰਾਨ ਖਾਨ ਨੂੰ 5 ਅਗਸਤ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

RELATED ARTICLES

Most Popular

Recent Comments