ਪਾਕਿਸਤਾਨ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਹੈ। ਡਾਨ ਦੀ ਖਬਰ ਮੁਤਾਬਕ ਇਮਰਾਨ ਨੂੰ 14 ਸਾਲ ਅਤੇ ਬੁਸ਼ਰਾ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਦੋਵਾਂ ‘ਤੇ ਰਾਸ਼ਟਰੀ ਖਜ਼ਾਨੇ ਨੂੰ 50 ਅਰਬ ਪਾਕਿਸਤਾਨੀ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਸੀ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੋਰਟ ਨੇ ਸੁਣਾਈ 14 ਸਾਲ ਦੀ ਸਜ਼ਾ
RELATED ARTICLES