ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਲੁਧਿਆਣਾ ਵਿੱਚ ਉਹ ਜ਼ਿਲ੍ਹਾ ਪੁਲਿਸ-ਪ੍ਰਸ਼ਾਸਨ ਨੂੰ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦੀ ਚੇਤਾਵਨੀ ਦਿੰਦੇ ਹਨ। ਜੇਕਰ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਕੀਤੀ ਜਾਂਦੀ ਹੈ ਤਾਂ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੰਨੀ ਨੇ ਕਿਹਾ ਕਿ ਉਹ ਹੁਣ ਚੋਣਾਂ ਤੱਕ ਸ਼ਹਿਰ ਵਿੱਚ ਹੀ ਰਹਿਣਗੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ
RELATED ARTICLES