HomePunjabi NewsLiberal Breakingਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਪਿਆ ਦਿਲ ਦਾ ਦੌਰਾ

ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਪਿਆ ਦਿਲ ਦਾ ਦੌਰਾ

ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

RELATED ARTICLES

Most Popular

Recent Comments