ਦੱਖਣੀ ਅਫਰੀਕਾ ਦੇ ਸਾਬਕਾ ਖਿਡਾਰੀ ਅਤੇ ਪਾਕਿਸਤਾਨ ਦੇ ਸਾਬਕਾ ਕੋਚ ਮੋਰਨੇ ਮੋਰਕਲ ਭਾਰਤ ਦੇ ਗੇਂਦਬਾਜ਼ੀ ਕੋਚ ਬਣਨ ਦੀ ਦੌੜ ਵਿੱਚ ਹਨ। ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਚਾਹੁੰਦੇ ਹਨ ਕਿ ਮੋਰਕਲ ਭਾਰਤ ਦਾ ਗੇਂਦਬਾਜ਼ੀ ਕੋਚ ਬਣੇ। ਗੰਭੀਰ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੂੰ ਗੇਂਦਬਾਜ਼ੀ ਕੋਚ ਦੇ ਅਹੁਦੇ ਲਈ ਮੋਰਕਲ ‘ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ।
ਦੱਖਣੀ ਅਫਰੀਕਾ ਦੇ ਸਾਬਕਾ ਖਿਡਾਰੀ ਮੋਰਨੇ ਮੋਰਕਲ ਬਣ ਸਕਦੇ ਹਨ ਭਾਰਤ ਦੇ ਗੇਂਦਬਾਜ਼ੀ ਕੋਚ
RELATED ARTICLES