Friday, June 21, 2024
HomePunjabi NewsLiberal Breakingਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਵਿਧਾਇਕਾਂ ਨੂੰ ਦੇਣਾ ਪਵੇਗਾ...

ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਵਿਧਾਇਕਾਂ ਨੂੰ ਦੇਣਾ ਪਵੇਗਾ ਅਸਤੀਫ਼ਾ

ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਅਤੇ ਗੁਆਂਢੀ ਰਾਜ ਹਰਿਆਣਾ ਦੇ ਇੱਕ ਵਿਧਾਇਕ ਨੂੰ 20 ਜੂਨ ਤੋਂ ਪਹਿਲਾਂ ਆਪਣੇ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਪਵੇਗਾ। ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਮੀਤ ਨੂੰ ਅਸਤੀਫਾ ਦੇਣਾ ਹੋਵੇਗਾ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਚੋਣ ਕਮਿਸ਼ਨ ਜ਼ਿਮਨੀ ਚੋਣ ਲਈ ਅਗਲੀ ਕਾਰਵਾਈ ਸ਼ੁਰੂ ਕਰੇਗਾ।

RELATED ARTICLES

Most Popular

Recent Comments