Sunday, July 7, 2024
HomePunjabi Newsਜੇਲ੍ਹ ਵਿਚੋਂ ਬਲਵੰਤ ਸਿੰਘ ਰਾਜੋਆਣਾ ਨੇ ਗ੍ਰਹਿ ਮੰਤਰੀ ਨੂੰ ਭੇਜਿਆ ਜਵਾਬ, ਕਿਹਾ...

ਜੇਲ੍ਹ ਵਿਚੋਂ ਬਲਵੰਤ ਸਿੰਘ ਰਾਜੋਆਣਾ ਨੇ ਗ੍ਰਹਿ ਮੰਤਰੀ ਨੂੰ ਭੇਜਿਆ ਜਵਾਬ, ਕਿਹਾ – ਮੁਆਫ਼ੀ ਨਹੀਂ ਮੰਗਾਂਗਾ

ਜੇਲ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਆਪਣਾ ਜਵਾਬ ਭੇਜਿਆ ਹੈ। ਭਾਈ ਰਾਜੋਵਾਲ ਨੇ ਕਿਹਾ ਕਿ ਮੈਂ ਤਾਂ ਸੱਚ ਦੇ ਰਾਹਾਂ ਦਾ ਮੁਸਾਫਿਰ ਹਾਂ ਝੂਠ ਧੋਖਾ ਤੇ ਫਰੇਬ ਮੇਰੇ ਜੀਵਨ ਦਾ ਹਿੱਸਾ ਨਹੀਂ ਹਨ ਉਹਨਾਂ ਨੇ ਕਿਹਾ ਕਿ ਮੈਂ ਮੁਆਫੀ ਨਹੀਂ ਮੰਗਾਂਗਾ। ਭਾਈ ਰਾਜੋਆਣਾ ਦੀ ਇਹ ਚਿੱਠੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

RELATED ARTICLES

Most Popular

Recent Comments