HomePunjabi NewsLiberal Breaking21 ਜੁਲਾਈ ਤੋਂ ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ...

21 ਜੁਲਾਈ ਤੋਂ ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਅਗਲੇ 2 ਦਿਨ ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

RELATED ARTICLES

Most Popular

Recent Comments