ਪਹਿਲੀ ਅਕਤੂਬਰ ਯਾਨੀ ਮੰਗਲਵਾਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਡੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ 2.50 ਵਜੇ ਤਕ ਛੁੱਟੀ ਹੋਵੇਗੀ। ਇਸ ਬਾਰੇ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ।
1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ
RELATED ARTICLES