HomePunjabi NewsLiberal Breaking1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ

1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ

ਪਹਿਲੀ ਅਕਤੂਬਰ ਯਾਨੀ ਮੰਗਲਵਾਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਡੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ 2.50 ਵਜੇ ਤਕ ਛੁੱਟੀ ਹੋਵੇਗੀ। ਇਸ ਬਾਰੇ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ।

RELATED ARTICLES

Most Popular

Recent Comments