ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 28 ਅਕਤੂਬਰ ਤੋਂ ਬੈਂਕਾਕ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਇਹ ਉਡਾਣ ਥਾਈਲੈਂਡ ਦੀ ਥਾਈ ਲਾਇਨ ਏਅਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ ਹਫ਼ਤੇ ਵਿੱਚ ਚਾਰ ਦਿਨ ਚੱਲੇਗੀ। ਇਹ ਉਡਾਣ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਰਾਤ 8:10 ਵਜੇ ਬੈਂਕਾਕ ਦੇ ਡੌਨ ਮੁਏਂਗ ਅੰਤਰਰਾਸ਼ਟਰੀ ਹਵਾਈ ਅੱਡੇ (ਡੀਐੱਮਕੇ) ਤੋਂ ਰਵਾਨਾ ਹੋਵੇਗੀ।
ਅਕਤੂਬਰ ਤੋਂ ਬੈਂਕਾਕ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਇਸ ਦਿਨ ਤੋਂ ਹੋਣਗੀਆਂ ਸ਼ੁਰੂ
RELATED ARTICLES