ਕਿਸਾਨਾਂ ਵੱਲੋਂ ਕੀਤੇ ਗਏ ਕਿਸਾਨ ਅੰਦੋਲਨ-2 ਦੇ ਨਾਲ-ਨਾਲ ਹੁਣ 24 ਸਤੰਬਰ ਤੋਂ ਅੰਮ੍ਰਿਤਸਰ ਵਿੱਚ ਵੀ ਮੋਰਚਾ ਲਾਇਆ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨਾ ਜਾਗੀ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ 24 ਸਤੰਬਰ ਨੂੰ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਅੱਗੇ ਮੋਰਚਾ ਲਾਇਆ ਜਾਵੇਗਾ। ਇਸ ਤੋਂ ਬਾਅਦ ਵੀ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਰੇਲਾਂ ਰੋਕੀਆਂ ਜਾਣਗੀਆਂ ਅਤੇ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾਣਗੇ।
ਕਿਸਾਨਾਂ ਵਲੋਂ 24 ਸਤੰਬਰ ਤੋਂ ਅੰਮ੍ਰਿਤਸਰ ਵਿੱਚ ਵੀ ਲਗਾਇਆ ਜਾਵੇਗਾ ਮੋਰਚਾ
RELATED ARTICLES