ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋਣ ਜਾ ਰਿਹਾ ਹੈ। ਹੁਣ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਚੱਲ ਰਹੇ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਨੂੰ ਤੇਜ਼ ਕਰਦੇ ਹੋਏ ਰੌਸ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ। ਚਾਰਜਸ਼ੀਟ ਆਬਕਾਰੀ ਨੀਤੀ ਦੀ ਕਥਿਤ ਦੁਰਵਰਤੋਂ ਦੀ ਵਿਆਪਕ ਜਾਂਚ ਤੋਂ ਬਾਅਦ ਦਾਇਰ ਕੀਤੀ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਸ਼ਕਿਲਾਂ ਵਿੱਚ ਹੋਰ ਵਾਧਾ
RELATED ARTICLES