HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਸ਼ਕਿਲਾਂ ਵਿੱਚ ਹੋਰ ਵਾਧਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਸ਼ਕਿਲਾਂ ਵਿੱਚ ਹੋਰ ਵਾਧਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋਣ ਜਾ ਰਿਹਾ ਹੈ। ਹੁਣ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਚੱਲ ਰਹੇ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਨੂੰ ਤੇਜ਼ ਕਰਦੇ ਹੋਏ ਰੌਸ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ। ਚਾਰਜਸ਼ੀਟ ਆਬਕਾਰੀ ਨੀਤੀ ਦੀ ਕਥਿਤ ਦੁਰਵਰਤੋਂ ਦੀ ਵਿਆਪਕ ਜਾਂਚ ਤੋਂ ਬਾਅਦ ਦਾਇਰ ਕੀਤੀ ਗਈ ਹੈ।

RELATED ARTICLES

Most Popular

Recent Comments